Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸੂਰਜਕੁੰਡ ਮੇਲੇ ਦਾ ਦੌਰਾ

ਚੰਡੀਗੜ੍ਹ, 7 ਫਰਰਵੀ || TC - ਫਰੀਦਾਬਾਦ ਵਿਚ ਪ੍ਰਬੰਧਿਤ 38ਵੇਂ ਸੂਰਜਕੁੰਡ ਕ੍ਰਾਫਟ ਮੇਲੇ ਵਿਚ ਕੇਂਦਰੀ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਹਰਿਆਣਾ ਦੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਵੀ ਮੌਜੂਦ ਰਹੇ। ਮੁੱਖ ਮਹਿਮਾਨ ਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਮੇਲੇ ਵਿਚ ਵਿਧੀਵਤ ਰੂਪ ਨਾਲ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਦੇ ਬਾਅਦ ਉਨ੍ਹਾਂ ਨੇ ਇੱਕ-ਇੱਕ ਕਰ ਕੇ ਮੇਲੇ ਦੇ ਸਟਾਲ ਦਾ ਅਵਲੋਕਨ ਕੀਤਾ।

          ਸਾਰੀ ਮਹਿਮਾਨਾਂ ਨੇ ਸੱਭ ਤੋਂ ਪਹਿਲਾਂ ਥੀਮ ਸਟੇਟ ਉੜੀਸਾ ਦੇ ਪੈਵੇਲਿਅਨ ਦਾ ਦੌਰਾ ਕੀਤਾ। ਇਸ ਦੌਰਾਨ ਇੱਥੇ ਪ੍ਰਦਰਸ਼ਿਤ ਕੀਤੇ ਗਏ ਪੂਰੀ ਦੇ ਭਗਵਾਨ ਜਗਨਨਾਥ ਰੱਥ ਦੇ ਸਵਰੂਪ ਦਰਸ਼ਨ ਦੇ ਕੀਤੇ। ਉਨ੍ਹਾਂ ਇੱਥੇ ਸ਼ੀਸ਼ ਨਵਾਇਆ ਅਤੇ ਹੱਥ ਜੋੜ ਕੇ ਦੇਸ਼ ਤੇ ਸੂਬੇ ਦੀ ਸੁੱਖ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਦੇ ਬਾਅਦ ਉਨ੍ਹਾਂ ਨੇ ਭਗਵਾਨ ਜਗਨਨਾਥ, ਬਲਰਾਮ ਅਤੇ ਸੁਭਦਰਾ ਦੀ ਮੂਰਤੀ ਦੇ ਅੱਗੇ ਨਮਨ ਕੀਤਾ। ਉਨ੍ਹਾਂ ਨੇ ਪੈਵੇਲਿਅਨ ਦੀ ਸ੧ਾਵਟ ਤੇ ਇੱਥੇ ਪ੍ਰਦਰਸ਼ਿਤ ਉੜੀਸਾ ਦੇ ਸਟਾਲ ਦਾ ਵੀ ਅਵਲੋਕਨ ਕੀਤਾ।

          ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਕੈਬੀਨੇਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਹਰਿਆਣਾ ਪੈਵੇਲਿਅਨ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਹਰਿਆਣਵੀਂ ਪੱਗੜੀ ਬੰਧਵਾਈ ਅਤੇ ਪੈਵੇਲਿਅਨ ਦੀ ਸਾਜ-ਸਜਾਵਟ ਦੀ ਵੀ ਸ਼ਲਾਘਾ ਕੀਤੀ। ਇਸ ਦੇ ਬਾਅਦ ਉਨ੍ਹਾਂ ਨੇ ਹਰਿਆਣਾ ਆਪਣਾ ਘਰ ਪੈਵੇਲਿਅਨ ਦਾ ਅਵਲੋਕਨ ਕੀਤਾ। ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਪੈਵੇਲਿਅਨ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਪ੍ਰਦਰਸ਼ਨੀਆਂ ਦਾ ਅਵਲੋਕਨ ਕੀਤਾ ਅਤੇ ਮੱਧ ਪ੍ਰਦੇਸ਼ ਵਿਚ ਕੁਨੋ ਨੈਸ਼ਨਲ ਪਾਰਕ ਵਿੱਚ ਲਿਆਈ ਗਏ ਚੀਚਿਆਂ ਦੀ ਝਾਂਕੀ ਦੀ ਸ਼ਲਾਘਾ ਕੀਤੀ।

          ਕੇਂਦਰੀ ਮੰਤਰੀ ਨੇ ਸੂਰਜਕੁੰਡ ਮੇਲੇ ਨੂੰ ਦੇਖ ਕੇ ਇੱਥੇ ਦੇ ਇੰਤਜਾਮ ਅਤੇ ਵਿਵਸਥਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਸਰਕਾਰ ਨੈ ਬੇਹੱਦ ਸੁੰਦਰ ਵਿਵਸਥਾ ਕੀਤੀ ਹੈ। ਇਹ ਮੇਲਾ ਕਲਾ ਅਤੇ ਸਭਿਆਚਾਰ ਦਾ ਵਿਲੱਖਣ ਸੰਗਮ ਹੈ। ਇਸ ਤਰ੍ਹਾਂ ਦੇ ਪ੍ਰਬੰਧ ਆਉਣ ਵਾਲੀ ਨੌਜੁਆਨ ਪੀੜੀ ਨੂੰ ਸਾਡੇ ਸਭਿਆਚਾਰ ਨਾਲ ਰੁਬਰੂ ਹੋਣ ਦਾ ਮੌਕਾ ਦਿੰਦੇ ਹਨ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ