Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਐਨਆਈਸੀ ਹਰਿਆਣਾ ਵੱਲੋਂ 11 ਫਰਵਰੀ ਨੂੰ ਮਨਾਇਆ ਜਾਵੇਗਾ '' ਸੁਰੱਖਿਅਤ ਇੰਟਰਨੇਟ ਦਿਵਸ''

ਚੰਡੀਗੜ੍ਹ, 7 ਫਰਵਰੀ || TC - ਹਰਿਆਣਾ ਦੇ ''ਨੈਸ਼ਨਲ ਇਨਫਾਰਮੇਟਿਕਸ ਸੈਂਟਰ (ਟ੧ਙ) ਵੱਲੋਂ 11 ਫਰਵਰੀ ਨੂੰ  ''ਸੁਰੱਖਿਅਤ ਇੰਟਰਨੇਟ ਦਿਵਸ'' ਮਨਾਇਆ ਜਾਵੇਗਾ। ਇਸ ਮੌਕੇ 'ਤੇ ਸੂਬੇ ਦੇ ਨਾਗਰੀਕਾਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਇੰਟਰਨੇਟ ਪ੍ਰਧਾਵਾਂ ਬਾਰੇ ਸਿੱਖਿਅਤ ਕਰਨ ਲਈ ਹਰੇਕ ਜ਼ਿਲ੍ਹਾ ਪੱਧਰ 'ਤੇ ਜਾਗਰੂਕਤਾ ਕਾਰਜਸ਼ਾਲਾਵਾਂ ਦਾ ਉਦਘਾਟਨ ਕੀਤਾ ਜਾਵੇਗਾ।

ਇੱਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਾਰਜਸ਼ਾਲਾਵਾਂ ਸਾਈਬਰ ਸਵੱਛਤਾ ਨੂੰ ਵਾਧਾ ਦੇਣ, ਪ੍ਰਮੁੱਖ ਸਾਈਬਰ ਖਤਰਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਭਾਗੀਦਾਰਾਂ ਨੂੰ ਪ੍ਰਭਾਵੀ ਤੱਕਨੀਕਾਂ ਤੋਂ ਲੈਸ ਕਰਨ 'ਤੇ ਕੇਂਦ੍ਰਿਤ ਹੋਵੇਗੀ।

ਉਨ੍ਹਾਂ ਨੇ ਦੱਸਿਆ ਕਿ ਹਰ ਸਾਲ '' ਸੁਰੱਖਿਅਤ ਇੰਟਰਨੇਟ ਦਿਵਸ'' ਦੁਨਿਆ ਭਰ ਵਿੱਚ ਫਰਵਰੀ ਦੇ ਦੂੱਜੇ ਮੰਗਲਵਾਰ ਨੂੰ  ਮਨਾਇਆ ਜਾਂਦਾ ਹੈ, ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਵਧਾਈ ਜਾ ਸਕੇ ਅਤੇ ਖ਼ਾਸ ਤੋਰ 'ਤੇ ਬੱਚਿਆਂ, ਔਰਤਾਂ ਅਤੇ ਨੌਜੁਆਨਾਂ ਵਿੱਚਕਾਰ ਇੰਟਰਨੇਟ ਦੀ ਸੁਰੱਖਿਅਤ ਅਤੇ ਜ਼ਿੰਮੇਦਾਰ ਉਪਯੋਗ ਨੂੰ ਵਾਧਾ ਦਿੱਤਾ ਜਾ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਸੁਰੱਖਿਅਤ ਇੰਟਰਨੇਟ ਦਿਵਸ 11 ਫਰਵਰੀ,2025 ਨੂੰ '' ਇੱਕ ਸਾਥ ਬੇਹਤਰ ਇੰਟਰਨੇਟ ਲਈ'' ਥੀਮ ਦੇ ਤਹਿਤ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ(ਝਥ੧ੳਢ) ਵੱਲੋਂ ਇਸ ਦਿਨ ਇੱਕ ਦੇਸ਼ਭਰ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਪਹਿਲ ਦਾ ਉਦੇਸ਼ ਵੱਖ ਵੱਖ ਇੰਟਰਨੇਟ ਉਪਭੋਗਤਾ ਨੂੰ ਸੁਰੱਖਿਅਤ ਆਨਲਾਇਲ ਪ੍ਰਥਾਵਾਂ, ਸਾਈਬਰ ਸਵੱਛਤਾ, ਪ੍ਰਮੁੱਖ ਸਾਈਬਰ ਖ਼ਤਰਾਂ ਅਤੇ ਪ੍ਰਭਾਵੀ ਸ਼ਮਨ ਰਣਨੀਤੀਆਂ ਬਾਰੇ ਸਿੱਖਿਅਤ ਕਰਨਾ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ