Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਸੀਮਾਂਤ

ਸੂਬੇ ਵਿਚ ਹੁਣ ਯੋਗਤਾ ਹੀ ਨੌਕਰੀ ਦਾ ਪੈਮਾਨਾ, ਜੋ ਪੜਣਗੇ ਉਹੀ ਅੱਗੇ ਵੱਧਣਗੇ - ਰਣਬੀਰ ਗੰਗਵਾ

ਸ਼ਹਿਰੀ ਨਿਗਮ ਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਸਰਕਾਰ ਨੇ ਪਿਛੜਿਆਂ ਨੂੰ ਦਿੱਤਾ ਵਾਜਿਬ ਹੱਕ - ਰਣਬੀਰ ਗੰਗਵਾ

ਚੰਡੀਗਡ੍ਹ, 16 ਫਰਵਰੀ || TC - ਹਰਿਆਣਾ ਦੇ ਲੋਕ ਨਿਰਮਾਣ, ਜਨਸਹਿਤ ਅਤੇ ਇੰਨਜੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਨੇ ਪਿਛੜੇ ਤੇ ਅਨੁਸੂਚਿਤ ਜਾਤੀ ਦੇ ਵਾਂਝੇ ਵਰਗ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਉਹ ਚਾਹੇ ਰਾਖਵਾਂ ਦਾ ਪ੍ਰਾਵਧਾਨ ਕਰਨ ਦੀ ਗੱਲ ਹੋਵੇ ਜਾਂ ਫਿਰ ਇਮਾਨਦਾਰੀ ਨਾਲ ਨੌਕਰੀ ਦੇਣ ਦੀ ਗੱਲ ਹੋਵੇ। ਸਰਕਾਰ ਨੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਜੋ ਨੌਜੁਆਨ ਪੜਣਗੇ ਉਹੀ ਅੱਗੇ ਵੱਧਣਗੇ।

          ਸ੍ਰੀ ਰਣਬੀਰ ਗੰਗਵਾ ਅੱਜ ਝੱਜਰ ਵਿਚ ਪ੍ਰਜਾਪਤੀ ਸਮਾਜ ਵੱਲੋਂ ਪ੍ਰਬੰਧਿਤ ਸਨਮਾਨ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪੰਚਾਇਤੀ ਰਾਜ ਸੰਸਥਾਵਾਂ ਤੇ ਸਥਾਨਕ ਨਿਗਮਾਂ ਦੇ ਚੋਣ ਵਿਚ ਪਿਛੜੇ ਵਰਗ ਲਈ ਰਾਖਵਾਂ ਦਾ ਪ੍ਰਾਵਧਾਨ ਕਰਦੇ ਹੋਏ ਵਾਂਝੇ ਵਰਗਾਂ ਦੇ ਉਥਾਨ ਦੇ ਪ੍ਰਤੀ ਪ੍ਰਤੀਬੱਧਤਾ ਨੂੰ ਸਪਸ਼ਟ ਕੀਤਾ ਹੈ।

          ਕੈਬੀਨੇਟ ਮੰਤਰੀ ਨੇ ਮਹਾਾਜਾ ਦਕਸ਼ ਪ੍ਰਜਾਪਤੀ ਸਮਾਜ ਧਰਮਸ਼ਾਲਾ ਦਾ ਨਵੇ ਨਿਰਮਾਣਿਤ ਭਵਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਧਰਮਸ਼ਾਲਾ ਦੇ ਨਿਰਮਾਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ

ਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨ

ਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਗੁਜਰਾਤ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਕਾਰਨ ਰਾਹਤ ਉਡਾਣ 170 ਯਾਤਰੀਆਂ ਨਾਲ ਅਹਿਮਦਾਬਾਦ ਪਹੁੰਚੀ

ਈਰਾਨ ਪੱਖੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕਸ਼ਮੀਰ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ; ਅੱਜ ਵੀ ਪਾਬੰਦੀਆਂ ਲਾਗੂ ਹਨ

ਛੱਤੀਸਗੜ੍ਹ: ਦਾਂਤੇਵਾੜਾ-ਬੀਜਾਪੁਰ ਸਰਹੱਦ 'ਤੇ ਹਥਿਆਰਬੰਦ ਮਾਓਵਾਦੀ ਨੂੰ ਮਾਰ ਮੁਕਾਇਆ

ਇੰਦੌਰ ਵਿੱਚ ਰਿਹਾਇਸ਼ੀ ਕੰਪਲੈਕਸ ਦੀ ਇਮਾਰਤ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਦੀ ਮੌਤ

ਰਾਜਸਥਾਨ ਦੇ ਨਾਗੌਰ ਹਾਈਵੇਅ 'ਤੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ; ਡਰਾਈਵਰ ਨੇ ਛਾਲ ਮਾਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚ ਗਿਆ

ਹੈਦਰਾਬਾਦ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਦੇਸ਼ੀ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਵਿੱਚ ਕਾਰ-ਟਰੱਕ ਟੱਕਰ ਵਿੱਚ ਪੰਜ ਮੌਤਾਂ