Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਰੇਰਾ ਟ੍ਰਿਬਊਨਲ ਨੇ ਦਿੱਤੇ ਮਾਨੇਸਰ ਵਿਚ ਪੁਰਾਣੇ ਰੌਅ ਢਾਂਚੇ ਨੂੰ ਹਟਾਉਣ ਦੇ ਆਦੇਸ਼

ਚੰਡੀਗੜ੍ਹ, 17 ਫਰਵਰੀ  || TC - ਹਰਿਆਣਾ ਰੇਰਾ ਟ੍ਰਿਬਊਨਲ ਨੇ ਇੱਕ ਇਤਿਹਾਸਕਿ ਫੈਸਲੇ ਵਿਚ ਭੂਮੀ-ਵਰਤੋ ਨਿਯਮਾਂ ਦਾ ਉਲੰਘਣ ਕਰਨ 'ਤੇ ਮਾਨੇਸਰ ਵਿਚ ਪੁਰਾਣੇ ਰੌਅ ਢਾਂਚੇ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ। 27 ਜਨਵਰੀ, 2025 ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਹ ਅਣਅਥੋਰਾਇਜਡ ਢਾਂਚਾ 90 ਦਿਨਾਂ ਦੇ ਅੰਦਰ-ਅੰਦਰ ਹਟਾਈ ਜਾਵੇ ਅਤੇ ਭੂਮੀ ਨੂੰ ਉਸ ਦੀ ਮੂਲ ਸਥਿਤੀ ਵਿਚ ਬਹਾਲ ਕਰ ਰਿਪੋਰਟ ਸੌਂਪੀ ਜਾਵੇ।

 

          ਇਹ ਫੈਸਲਾ ਲਾਲ ਸਿੰਘ ਯਾਦਵ ਬਨਾਮ ਹਰਿਆਣਾ ਰਾਜ (ਅਪੀਲ ਬ੍ਰਾਂਚ 17/2021) ਦੇ ਮਾਮਲੇ ਵਿਚ ਆਇਆ ਹੈ। ਟ੍ਰਿਬਊਨਲ ਨੇ ਪਾਇਆ ਕਿ ਇਹ ਢਾਬਾ ਕੌਮੀ ਰਾਜਧਾਨੀ ਦੇ ਕਿਨਾਰੇ ਪਾਬੰਦੀਸ਼ੁਦਾ ਕੰਟਰੋਲ ਖੇਤਰ ਵਜੋ ਨਾਮਜਦ ਭੂਮੀ 'ਤੇ ਅਵੈਧ ਰੂਪ ਨਾਲ ਬਣਾਇਆ ਗਿਆ ਸੀ। ਇਸ ਨੇ ਜੋਨਿੰਗ-ਲਾ ਪਾਲਣ ਨਹੀਂ ਕੀਤਾ ਸੀ।

 

ਅਣਅਥੋਰਾਇਜਡ ਨਿਰਮਾਣਾਂ 'ਤੇ ਟ੍ਰਿਬਊਨਲ ਦਾ ਰੁੱਖ

 

          ਟ੍ਰਿਬਊਨਲ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਰਾਜਨ ਗੁਪਤਾ ਨੇ ਇਸ ਮਾਮਲੇ ਵਿਚ ਫੈਸਲਾ ਸੁਣਾਉਂਦੇ ਹੋਏ ਕਿਹਾ, ਹਰਿਆਣਾ ਰਾਜ ਸਾਇਟ ਨੂੰ ਉਸ ਦੀ ਮੂਲ ਸਥਿਤੀ ਵਿਚ ਬਹਾਲ ਕਰਨ ਲਈ ਸੁਤੰਤਰ ਹੈ। ਟ੍ਰਿਬਊਨਲ ਨੇ ਇਸ ਗੱਲ 'ਤੇ ਵੀ ਜੋਰ ਦਿੱਤਾ ਕਿ ਅਣਅਥੋਰਾਇਜਡ ਨਿਰਮਾਣਾਂ ਨੂੰ, ਖਾਸ ਤੌਰ 'ਤੇ ਰਾਜਮਾਰਗਾਂ ਦੇ ਨੇੜੇ ਬਣੇ ਰਹਿਣ ਦੀ ਮੰਜੂਰੀ ਨਹੀਂ ਦਿੱਤੀ ਜਾ ਸਕਦੀ।

 

          ਟ੍ਰਿਬਊਨਲ ਨੇ 18 ਅਗਸਤ, 2021 ਦੇ ਆਪਣੇ ਪਹਿਲੇ ਦੇ ਆਦੇਸ਼ ਨੁੰ ਬਰਕਰਾਰ ਰੱਖਦੇ ਹੋਏ ਫਿਰ ਤੋਂ ਪੁਸ਼ਟੀ ਕੀਤੀ ਕਿ ਅਜਿਹੇ ਢਾਂਚੇ ਕੰਟਰੋਲ ਖੇਤਰ ਦੇ ਨਿਯਮਾਂ ਦਾ ਉਪਲੰਘਣ ਕਰਦੀ ਹੈ ਅਤੇ ਉਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ।

 

ਏਨਫੋਰਸਮੈਂਟ ਅਤੇ ਪਾਲਣ

 

          ਕਾਰਵਾਈ ਦੌਰਾਨ ਟ੍ਰਿਬਊਨਲ ਨੇ ਪੁੱਛਿਆ ਕਿ ਕੀ ਗੁਰੂਗ੍ਰਾਮ ਦੇ ਡੀਟੀਪੀ (ਏਨਫੋਰਸਮੈਂਟ) ਇਸ ਢਾਬੇ ਨੂੰ ਹਟਾਉਣ ਦੀ ਪ੍ਰਕ੍ਰਿਆ 'ਤੇ ਸਥਿਤੀ ਰਿਪੋਰਟ ਪੇਸ਼ ਕਰਣਗੇ।

 

          ਹਰਿਆਣਾ ਰੇਰਾ ਟ੍ਰਿਬਊਨਲ ਦਾ ਇਹ ਫੈਸਲਾ ਭੁਮੀ-ਵਰਤੋ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਕੌਮੀ ਰਾਜਮਾਰਗਾਂ ਦੇ ਕਿਨਾਰੇ ਅਣਅਥੋਰਾਇਜਡ ਵਪਾਰਕ ਅਦਾਰਿਆਂ ਨੂੰ ਰੋਕਨ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ