Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਸੂਬੇ ਵਿਚ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਦੀ ਨਰਸਰੀਆਂ ਖੋਲੀਆਂ ਜਾਣਗੀਆਂ

ਵਿਦਿਅਕ ਸੰਸਥਾਨ, ਪੰਚਾਇਤ ਅਤੇ ਨਿਜੀ ਖੇਡ ਸੰਸਥਾਨ ਵੀ ਕਰ ਸਕਦੇ ਹਨ ਬਿਨੈ

ਚੰਡੀਗੜ੍ਹ, 28 ਫਰਵਰੀ || TC - ਹਰਿਆਣਾ ਸਰਕਾਰ ਨੇ ਸੂਬੇ ਵਿਚ ਓਲੰਪਿਕ, ਏਸ਼ਿਆਈ ਅਤੇ ਕਾਮਨਵੈਲਥ ਖੇਡਾਂ ਲਈ ਖਿਡਾਰੀਆਂ ਦੀ ਪਨੀਰੀ ਤਿਆਰ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸੂਬਾ ਸਰਕਾਰ ਨੇ ਖਡ ਨਰਸਰੀ ਯੋਜਨਾ, 2025-26 ਬਣਾਈ ਹੈ। ਇਸ ਯੋਜਨਾ ਤਹਿਤ ਸਥਾਪਿਤ ਨਰਸਰੀਆਂ ਵਿਚ ਕੌਮਾਂਤਰੀ ਮਾਨਦੰਡਾਂ ਨੂੰ ਧਿਆਨ ਵਿਚ ਰੱਖ ਕੇ ਖਿਡਾਰੀਆਂ ਨੂੰ ਟ੍ਰੇਨਡ ਕੀਤਾ ਜਾਵੇਗਾ।

          ਇੱਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਬਾ ਸਰਕਾਰ ਨੇ ਰਾਜ ਵਿਚ ਖੇਡਾਂ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਸਰਕਾਰੀ, ਨਿਜੀ ਵਿਦਿਅਕ ਸੰਸਥਾਨਾਂ, ਪੰਚਾਇਤ ਅਤੇ ਨਿਜੀ ਖੇਡ ਸੰਸਥਾਨਾਂ ਤੋਂ ਖੇਡ ਨਰਸਰੀ ਸਥਾਪਿਤ ਕਰਨ ਤਹਿਤ ਬਿਨੈ ਸੱਦੇ ਹਨ। ਇੰਨ੍ਹਾਂ ਸੰਸਥਾਨਾਂ ਵਿਚ ਸਿਰਫ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿਚ ਸ਼ਾਮਿਲ ਖੇਡਾਂ ਲਈ ਹੀ ਖੇਡ ਨਰਸਰੀਆਂ ਖੋਲੀ ਜਾਣਗੀਆਂ। ਇਛੁੱਕ ਸੰਸਥਾਨ ਵਿਭਾਗ ਦੀ ਵੈਬਸਾਇਟ 'ਤੇ ਜਾ ਕੇ ਬਿਨੈ ਕਰ ਸਕਦੇ ਹਨ। ਬਿਨੈ ਕਰਨ ਦੀ ਆਖੀਰੀ ਮਿੱਤੀ 15 ਮਾਚਚ, 2025 ਨਿਰਧਾਰਿਤ ਕੀਤੀ ਗਈ ਹੈ।

          ਬੁਲਾਰੇ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਖੇਡ ਨੀਤੀ ਨੂੰ ਪੂਰੇ ਦੇਸ਼ ਵਿਚ ਸੱਭ ਤੋਂ ਵਧੀਆ ਮੰਨਿਆ ਜਾਂਦਾ ਹੈ। ਪਿਛਲੇ ਕਈ ਸਾਲਾਂ ਤੋਂ ਹਰਿਆਣਾ ਦੇ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਵਿਚ ਕਿਸੇ ਵੀ ਹੋਰ ਸੂਬੇ ਤੋਂ ਵੱਧ ਮੈਡਲ ਲੈ ਕੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਕੌਮਾਂਤਰੀ ਪੱਧਰ 'ਤੇ ਮੈਡਲ ਜੇਤੂ ਨੂੰ ਜਿੱਥੇ ਸਰਕਾਰੀ ਨੋਕਰੀ ਦਿੱਤੀ ਜਾਂਦੀ ਹੈ ਉੱਥੇ ਚੰਗੀ-ਖਾਸੀ ਇਨਾਮੀ ਰਕਮ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦਸਿਆ ਕਿ ਓਲੰਪਿਕ ਖੇਡਾਂ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਵਿਚ ਸੱਭ ਤੋਂ ਵੱਧ ਰਕਮ ਦਿੱਤੀ ਜਾਂਦੀ ਹੈ। ਓਲੰਪਿਕ ਵਿਚ ਗੋਲਡ ਮੈਡਲ ਜੇਤੂ ਨੂੰ 6 ਕਰੋੜ ਰੁਪਏ, ਸਿਲਵਰ ਮੈਡਲ ਜੇਤੂ ਨੂੰ 4 ਕਰੋੜ ਰੁਪਏ ਅਤੇ ਬ੍ਰਾਂਜ ਮੈਡਲ  ਜੇਤੂ ਨੂੰ 2.5 ਕਰੋੜ ਰੁਪਏ ਦੀ ਪੁਰਸਕਾਰ ਰਕਮ ਪ੍ਰਦਾਨ ਕੀਤੀ ਜਾਂਦੀ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ