Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਸੀਮਾਂਤ

ਪਿੰਡ ਭੰਡੋਾਰੀ ਵਿਚ ਹੋਇਆ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਦਾ ਜੋਰਦਾਰ ਸਵਾਗਤ

ਚੰਡੀਗੜ੍ਹ, 16 ਮਾਰਚ || TC - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਭਾਜਪਾ ਦੀ ਸਰਕਾਰ ਵਿਚ ਜਿਸ ਤਰ੍ਹਾਂ ਨਾਲ ਸਮਾਨਤਾ 'ਤੇ ਜੋਰ ਦੇ ਕੇ ਵਿਕਾਸ ਕੰਮ ਕੀਤੇ ਗਏ ਹਨ, ਇਹ ਵਿਕਾਸ ਕੰਮ ਬਿਨ੍ਹਾ ਰੁਕਾਵਟ ਅੱਗੇ ਵੀ ਚੱਲਦੇ ਰਹਿਣਗੇ।

          ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਐਤਵਾਰ ਨੂੰ ਜਿਲ੍ਹਾ ਪਾਣੀਪਤ ਦੇ ਪਿੰਡ ਭੰਡਾਰੀ ਵਿਚ ਪ੍ਰਬੰਧਿਤ ਸਨਮਾਨ ਸਮਾਰੋਹ ਵਿਚ ਮੌਜੂਦ ਪਿੰਡਵਾਸੀਆਂ ਨੂੰ ਸੰਬੋਧਿਤ ਕਰ ਰਹੇ ਸਨ। ਸਮਾਰੋਹ ਵਿਚ ਮੌਜੂਦ ਗ੍ਰਾਮੀਣਾ ਨੇ ਮੰਤਰੀ ਦਾ ਪੱਗ ਪਹਿਨਾ ਕੇ ਸਵਾਗਤ ਵੀ ਕੀਤਾ।

          ਉਨ੍ਹਾਂ ਨੇ ਕਿਹਾ ਕਿ ਸੁਬਾ ਸਮੇਤ ਇਸਰਾਨਾ ਵਿਧਾਨਸਭਾ ਵਿਚ ਵੀ ਵਿਕਾਸ ਕੰਮਾਂ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੋ ਫੈਸਲੇ ਕੀਤੇ ਹਨ ਉਹ ਇਤਹਾਸਿਕ ਹਨ। ਇੰਨ੍ਹਾਂ ਫੈਸਲਿਆਂ ਨਾਲ ਪ੍ਰਧਾਨ ਮੰਤਰੀ ਨੇ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਅਤੇ ਦੇਸ਼ ਦੀ ਜਨਤਾ ਦੀ ਸੇਵਾ ਹੀ ਉਨ੍ਹਾਂ ਦੇ ਲਈ ਸੱਭ ਤੋਂ ਉੱਪਰ ਹੈ ਪ੍ਰਧਾਨ ਮੰਤਰੀ ਨੇ 2047 ਤੱਕ ਵਿਕਸਿਤ ਭਾਰਤ ਬਨਾਉਣ ਦਾ ਜੋ ਸੰਕਲਪ ਕੀਤਾ ਹੈ, ਦੇਸ਼ ਦੀ ਜਨਤਾ ਉਸ ਨੂੰ ਪੂਰਾ ਕਰਨ ਵਿਚ ਆਪਣਾ ਭਰਪੂਰ ਸਹਿਯੋਗ ਦਵੇਗੀ। ਸੂਬੇ ਵਿਚ ਵੀ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਵਿਕਾਸ ਦਾ ਜੋ ਖਾਕਾ ਤਿਆਰ ਕੀਤਾ ਗਿਆ ਹੈ। ਉਸ ਨਾਲ ਹਰਿਆਣਾ ਸੂਬਾ ਉਨੱਤੀ ਦੇ ਪੱਥ 'ਤੇ ਲਗਾਤਾਰ ਅੱਗੇ ਵੱਧਦਾ ਰਹੇਗਾ।

          ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇੱਕ-ਇੱਕ ਕਾਰਜਕਰਤਾ ਪਾਰਟੀ ਦੀ ਰੀਡ ਦੀ ਹੱਡੀ ਹੈ। ਭਾਜਪਾ ਹੀ ਇੱਕਲੌਤਾ ਅਜਿਹਾ ਸੰਗਠਨ ਹੈ ਜਿੱਥੇ ਕਾਰਜਕਰਤਾ ਨੂੰ ਪੂਰਾ ਮਾਨ-ਸਨਮਾਨ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਪਿਛਲੇ 10 ਸਾਲ ਦਾ ਕਾਰਜਕਾਲ ਵਿਰੋਧੀ ਧਿਰ ਦੇ 60 ਸਾਲਾਂ 'ਤੇ ਭਾਰੀ ਹੈ। ਅੱਜ ਵਿਰੋਧੀ ਧਿਰ ਦੇ ਕੋਲ ਕੋਈ ਮੁੱਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਦੀ ਵੱਧਦੀ ਪ੍ਰਸਿੱਦੀ ਨਾਲ ਵਿਰੋਧੀ ਧਿਰ ਬੋਖਲਾਇਆ ਹੋਇਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕੰਮ ਦੀ ਵਿਦੇਸ਼ਾਂ ਵਿਚ ਤਾਰੀਫ ਹੋ ਰਹੀ ਹੈ।

          ਸ੍ਰੀ ਪੰਵਾਰ ਨੇ ਕਿਹਾ ਕਿ ਵਿਕਾਸ ਦੇ ਮਾਮਲੇ ਵਿਚ ਦੇਸ਼ ਨੇ ਜੋ ਤਰੱਕੀ ਕੀਤੀ ਹੈ ਉਹ ਕਿਸੇ ਤੋਂ ਲੁਕੀ ਨਹੀਂ ਹੈ। ਪਹਿਲਾਂ ਵਿਕਾਸ ਸਿਰਫ ਕਾਗਜ਼ਾਂ ਵਿਚ ਹੁੰਦਾ ਸੀ ਪਰ ਭਾਜਪਾ ਸਰਕਾਰ ਜਦੋਂ ਤੋਂ ਆਈ ਹੈ ਭਾਜਪਾ ਨੇ ਜਮੀਨੀ ਪੱਧਰ 'ਤੇ ਵਿਕਾਸ ਕੀਤਾ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ

ਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨ

ਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਗੁਜਰਾਤ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਕਾਰਨ ਰਾਹਤ ਉਡਾਣ 170 ਯਾਤਰੀਆਂ ਨਾਲ ਅਹਿਮਦਾਬਾਦ ਪਹੁੰਚੀ

ਈਰਾਨ ਪੱਖੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕਸ਼ਮੀਰ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ; ਅੱਜ ਵੀ ਪਾਬੰਦੀਆਂ ਲਾਗੂ ਹਨ

ਛੱਤੀਸਗੜ੍ਹ: ਦਾਂਤੇਵਾੜਾ-ਬੀਜਾਪੁਰ ਸਰਹੱਦ 'ਤੇ ਹਥਿਆਰਬੰਦ ਮਾਓਵਾਦੀ ਨੂੰ ਮਾਰ ਮੁਕਾਇਆ

ਇੰਦੌਰ ਵਿੱਚ ਰਿਹਾਇਸ਼ੀ ਕੰਪਲੈਕਸ ਦੀ ਇਮਾਰਤ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਦੀ ਮੌਤ

ਰਾਜਸਥਾਨ ਦੇ ਨਾਗੌਰ ਹਾਈਵੇਅ 'ਤੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ; ਡਰਾਈਵਰ ਨੇ ਛਾਲ ਮਾਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚ ਗਿਆ

ਹੈਦਰਾਬਾਦ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਦੇਸ਼ੀ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਵਿੱਚ ਕਾਰ-ਟਰੱਕ ਟੱਕਰ ਵਿੱਚ ਪੰਜ ਮੌਤਾਂ