Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਸੀਮਾਂਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਕਰਣਗੇ ਬਜਟ ਪੇਸ਼, ਹਰਿਆਣਾ ਦੇ ਕਿਸਾਨਾਂ ਨੂੰ ਮਿਲੇਗੀ ਵੱਡੀ ਸੌਗਾਤ - ਖੇਤੀਬਾੜੀ ਮੰਤਰੀ

ਚੰਡੀਗੜ੍ਹ, 16 ਮਾਰਚ || TC - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਧ ਅਧਿਆਤਮਿਕ ਦੇਸ਼ ਹੈ। ਭਾਰਤ ਸੰਤਾਂ ਦੇ ਫਕੀਰਾਂ ਦਾ ਦੇਸ਼ ਹੈ। ਸਾਡੇ ਸੰਤਾਂ ਤੇ ਰਿਸ਼ੀ ਮੁਨੀਆਂ ਨੇ ਸਾਨੂੰ ਜੀਵਣ ਜੀਣ ਦੀ ਪੱਦਤੀ ਦੇ ਰਸਤੇ ਦਿਖਾਏ ਹਨ।

          ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਅੱਜ ਕਰਨਾਲ ਵਿਚ ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰਾਯ ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਪ੍ਰਭੂ ਮਿਲਣ ਧਾਮ ਨੀਂਹ ਪੱਥਰ ਸਮਾਰੋਹ ਵਿਚ ਬਤੌਰ ਮੁੱਖ ਮਹਿਮਨਾ ਬੋਲ ਰਹੇ ਸਨ।

          ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਖੁਸ਼ੀ ਦਾ ਦਿਨ ਹੈ। ਅਜਿਹੇ ਸੰਗਤਾਂ ਵਿਚ ਆ ਕੇ ਤੇ ਅਜਿਹੇ ਸਰਕਾਰਾਂ ਨਾਲ ਜੁੜ ਕੇ ਸਾਡਾ ਜੀਵਨ ਧੰਨ ਹੋ ਜਾਂਦਾ ਹੈ। ਸਾਨੂੰ ਭਾਰਤ ਨੂੰ ਵਿਸ਼ਵ ਗੁਰੂ ਦਾ ਦਰਜਾ ਦਿਵਾਉਣ ਲਈ ਇੰਨ੍ਹੀ ਸਰਕਾਰਾਂ ਦਾ ਆਚਰਣ ਕਰਨਾ ਚਾਹੀਦਾ ਹੈ।

          ਉਨ੍ਹਾਂ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਣ ਨੇ ਵੀ ਕਿਹਾ ਕਿ ਹੈ ਕਿ ਰਾਗ ਨਫਰਤ ਤੋਂ ਉੱਪਰ ਉੱਠ ਕੇ ਨਿਸ਼ਕਾਮ ਭਾਵ ਨਾਲ ਕੰਮ ਕਰਨਾ ਚਾਹੀਦਾ ਹੈ। ਜੇਕਰ ਅਸੀਂ ਵੀ ਇਸੀ ਭਾਵਨਾ ਨਾਲ ਕੰਮ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਨੂੰ ਵਿਸ਼ਵ ਗੁਰੂ ਦਾ ਦਰਜਾ ਮਿਲੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵੀ ਵਿਜਨ ਹੈ ਕਿ ਸਾਲ 2047 ਤੱਕ ਭਾਰਤ ਵਿਕਸਿਤ ਬਣੇ ਇਸੀ ਵਿਜਨ ਨੂੰ ਅਸੀਂ ਸਾਰਿਆਂ ਨੇ ਮਿਲ ਕੇ ਪੂਰਾ ਕਰਨਾ ਹੋਵੇਗਾ।

          ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਲਈ ਮਜਬੂਤ ਅਰਥਵਿਵਸਥਾ ਦਾ ਹੋਣਾ ਜਰੂਰੀ ਹੈ। ਭਾਰਤ ਦੀ ਅਰਥਵਿਵਸਥਾ ਨੂੰ ਪੰਜਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਲਿਆਉਣ ਲਈ ਸਾਨੂੰ ਸਾਰਿਆਂ ਨੂੰ ਸ਼ਾਂਤੀ ਦਾ ਰਸਤਾ ਅਪਨਾਉਣਾ ਹੋਵੇਗਾ ਅਤੇ ਸ਼ਾਂਤੀ ਦਾ ਰਸਤਾ ਅਧਿਆਏ ਦੇ ਮਾਰਗ ਤੋਂ ਹੀ ਲੰਘਣਾ ਹੈ। ਦੇਸ਼ ਦੇ ਵਿਕਾਸ ਵਿਚ ਸਾਰੇੀ ਆਮਜਨਤਾ ਦਾ ਵੀ ਮਹਤੱਵਪੂਰਣ ਯੋਗਦਾਨ ਰਹੇਗਾ।

          ਇਸ ਮੌਕੇ 'ਤੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਖੇਤੀਬਾੜੀ ਮੰਤਰੀ ਨੈ ਕਿਹਾ ਕਿ ਸੋਮਵਾਰ ਨੂੰ ਹਰਿਆਣਾਂ ਦੇ ਮੁੱਖ ਮੰਤਰੀ ਅਤੇ ਖਜਾਨਾ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਈ ਵੱਡੀ ਸੋਗਾਂਤਾ ਮਿਲਣਗੀਆਂ। ਗੜ੍ਹੇਮਾਰੀ 'ਤੇ ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨ ਸ਼ਤੀਪੂਰਤੀ ਪੋਰਟਲ 'ਤੇ ਆਪਣਾ ਰਜਿਸਟ੍ਰੇਸ਼ਣ ਕਰਵਾਉਣ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੱਛੀ ਪਾਲਣ ਦਾ ਖੇਤਰ ਦੁਨੀਆ ਵਿਚ ਸੱਭ ਤੋਂ ਵੱਡਾ ਹੈ ਅਤੇ ਹਰਿਆਣਾ ਵਿਚ ਵੀ ਮੱਛੀ ਪਾਲਣ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਵੇ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ

ਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨ

ਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਗੁਜਰਾਤ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਕਾਰਨ ਰਾਹਤ ਉਡਾਣ 170 ਯਾਤਰੀਆਂ ਨਾਲ ਅਹਿਮਦਾਬਾਦ ਪਹੁੰਚੀ

ਈਰਾਨ ਪੱਖੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕਸ਼ਮੀਰ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ; ਅੱਜ ਵੀ ਪਾਬੰਦੀਆਂ ਲਾਗੂ ਹਨ

ਛੱਤੀਸਗੜ੍ਹ: ਦਾਂਤੇਵਾੜਾ-ਬੀਜਾਪੁਰ ਸਰਹੱਦ 'ਤੇ ਹਥਿਆਰਬੰਦ ਮਾਓਵਾਦੀ ਨੂੰ ਮਾਰ ਮੁਕਾਇਆ

ਇੰਦੌਰ ਵਿੱਚ ਰਿਹਾਇਸ਼ੀ ਕੰਪਲੈਕਸ ਦੀ ਇਮਾਰਤ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਦੀ ਮੌਤ

ਰਾਜਸਥਾਨ ਦੇ ਨਾਗੌਰ ਹਾਈਵੇਅ 'ਤੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ; ਡਰਾਈਵਰ ਨੇ ਛਾਲ ਮਾਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚ ਗਿਆ

ਹੈਦਰਾਬਾਦ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਦੇਸ਼ੀ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਵਿੱਚ ਕਾਰ-ਟਰੱਕ ਟੱਕਰ ਵਿੱਚ ਪੰਜ ਮੌਤਾਂ