Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਸੀਮਾਂਤ

ਜਿਲ੍ਹਾ ਪ੍ਰਸਾਸ਼ਨ ਤੇ ਖਨਨ ਵਿਭਾਗ ਵੱਲੋਂ 1392 ਵਾਹਨਾਂ ਦੀ ਚੈਕਿੰਗ ਦੌਰਾਨ 30 ਵਾਹਨਾਂ ਦੇ ਚਾਲਾਨ ਕਰ 2 ਲੱਖ 96 ਹਜਾਰ ਰੁਪਏ ਦਾ ਲਗਾਇਆ ਗਿਆ ਜੁਰਮਾਨਾ

ਚੰਡੀਗੜ੍ਹ, 16 ਮਾਰਚ || TC - ਖਨਨ ਅਤੇ ਭੂਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ ਕੇ.ਐਮ. ਪਾਂਡੂਰੰਗ ਦੇ ਨਿਰਦੇਸ਼ਾਂ ਅਨੁਸਾਰ ਅਵੈਧ ਖਨਨ ਦੇ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ> ਜਿਲ੍ਹਾ ਯਮੁਨਾਨਗਰ ਵਿਚ ਜਿਲ੍ਹਾ ਪ੍ਰਸਾਸ਼ਨ ਤੇ ਖਨਨ ਵਿਭਾਗ ਵੱਲੋਂ 1392 ਵਾਹਨਾਂ ਦੀ ਚੈਕਿੰਗ ਦੌਰਾਨ 30 ਵਾਹਨਾਂ ਦੇ ਚਾਲਾਨ ਕਰ 2 ਲੱਖ 96 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

          ਖਨਨ ਅਤੇ ਭੂ-ਵਿਗਿਆਨ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਐਸਡੀਐਮ ਛਛਰੌਲੀ ਦੀ ਟੀਮਾਂ ਵੱਲੋਂ 726 ਵਾਹਨਾਂ ਦੀ ਚੈਕਿੰਗ ਦੌਰਾਨ ਆਰਟੀਏ ਵਿਭਾਗ ਵੱਲੋਂ 6 ਵਾਹਨਾਂ ਦਾ ਚਲਾਨਾ ਕਰ 40 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸੀ ਤਰ੍ਹਾ ਐਸਡੀਐਮ ਜਗਾਧਰੀ ਦੀ ਟੀਮਾਂ ਵੱਲੋਂ 190 ਵਾਹਨਾਂ ਦੀ ਚੈਕਿੰਗ ਦੌਰਾਨ 12 ਵਾਹਨਾ ਦਾ ਚਲਾਨਾ ਕਰ 1 ਲੱਖ 77 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

          ਉਨ੍ਹਾਂ ਨੇ ਦਸਿਆ ਕਿ ਐਸਡੀਐਮ ਰਾਦੌਰ ਦੀ ਟੀਮਾਂ ਵੱਲੋਂ 326 ਵਾਹਨਾਂ ਦੀ ਚੈਕਿੰਗ ਦੌਰਾਨ 6 ਵਾਹਨਾਂ ਦਾ ਚਾਲਾਨ ਕਰ 19 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸੀ ਤਰ੍ਹਾ ਐਸਡੀਐਮ ਵਿਆਸਪੁਰ ਦੀ ਟੀਮ ਵੱਲੋਂ 150 ਵਾਹਨਾ ਦੀ ਚੈਕਿੰਗ ਦੌਰਾਨ 6 ਵਾਹਨਾਂ ਦਾ ਚਲਾਨਾ ਕਰ 60 ਹਜਾਰ ਰੁਪਏ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਨੇ ਦਸਿਆ ਕਿ ਜਿਲ੍ਹਾ ਦੇ ਸਾਰੇ ਐਸਡੀਐਮ, ਪੁਲਿਸ ਵਿਭਾਗ ਤੇ ਖਨਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਦਿਨ-ਰਾਤ ਚੈਕਿੰਗ ਕੀਤੀ ਜਾ ਰਹੀ ਹੈ।

          ਉਨ੍ਹਾਂ ਨੇ ਕਿਹਾ ਕਿ ਯਮੁਨਾਨਗਰ ਜਿਲ੍ਹਾ ਤੋਂ ਨਿਕਲ ਰਹੀ ਯਮੁਨਾ ਨਦੀ ਸਮੇਤ ਹੋਰ ਸਥਾਨਾਂ 'ਤੇ ਅਵੈਧ ਖਨਨ ਰੋਕਨ ਤੇ ਬਿਨ੍ਹਾ ਈ-ਰਵਾਨਾ ਬਿੱਲ ਦੇ ਨਿਕਲਣ ਵਾਲੇ ਖਣਿਜ ਵਾਹਨਾਂ 'ਤੇ ਪੂਰੀ ਸੰਜੀਦਗੀ ਨਾਲ ਮਾਨਟਰਿੰਗ ਕੀਤੀ ਜਾ ਰਹੀ ਹੈ। ਜਿਲ੍ਹਾ ਵਿਚ ਦਿਨ-ਰਾਤ ਜਿਲ੍ਹਾ ਪ੍ਰਸਾਸ਼ਨ ਵੱਲੋ ਨਿਸੁਕਤ ਟੀਮ ਜਿੱਥੇ ਸੜਕਾਂ 'ਤੇ ਬਿਨ੍ਹਾ ਈ-ਰਵਾਨਾ ਬਿੱਲ ਦੇ ਖਪਣਜ ਵਾਹਨਾਂ ਦੀ ਜਾਂਚ ਕਰ ਰਹੀ ਹੈ ਉੱਥੇ ਨਿਯਮਾਂ ਦੀ ੳਲੰਘਣਾ ਕਰਨ ਵਾਲਿਆਂ 'ਤੇ ਸਖਤ ਕਾਰਵਾਈ ਵੀ ਯਕੀਨੀ ਕੀਤੀ ਜਾ ਰਹੀ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ

ਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨ

ਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਗੁਜਰਾਤ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਕਾਰਨ ਰਾਹਤ ਉਡਾਣ 170 ਯਾਤਰੀਆਂ ਨਾਲ ਅਹਿਮਦਾਬਾਦ ਪਹੁੰਚੀ

ਈਰਾਨ ਪੱਖੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕਸ਼ਮੀਰ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ; ਅੱਜ ਵੀ ਪਾਬੰਦੀਆਂ ਲਾਗੂ ਹਨ

ਛੱਤੀਸਗੜ੍ਹ: ਦਾਂਤੇਵਾੜਾ-ਬੀਜਾਪੁਰ ਸਰਹੱਦ 'ਤੇ ਹਥਿਆਰਬੰਦ ਮਾਓਵਾਦੀ ਨੂੰ ਮਾਰ ਮੁਕਾਇਆ

ਇੰਦੌਰ ਵਿੱਚ ਰਿਹਾਇਸ਼ੀ ਕੰਪਲੈਕਸ ਦੀ ਇਮਾਰਤ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਦੀ ਮੌਤ

ਰਾਜਸਥਾਨ ਦੇ ਨਾਗੌਰ ਹਾਈਵੇਅ 'ਤੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ; ਡਰਾਈਵਰ ਨੇ ਛਾਲ ਮਾਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚ ਗਿਆ

ਹੈਦਰਾਬਾਦ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਦੇਸ਼ੀ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਵਿੱਚ ਕਾਰ-ਟਰੱਕ ਟੱਕਰ ਵਿੱਚ ਪੰਜ ਮੌਤਾਂ